ਭਾਰਤੀ ਜਨਤਾ ਪਾਰਟੀ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ 117 ਸੀਟਾਂ ਤੇ ਚੋਣ ਲੜੇਗੀ :ਰਾਜੇਸ਼ ਬਾਘਾ ।
September 9th, 2021 | Post by :- | 45 Views
ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਹਲਕਾ ਦੇ 117 ਸੀਟਾਂ ਤੇ ਚੋਣ ਲੜੇਗੀ :ਰਾਜੇਸ਼ ਬਾਘਾ ।
ਜੰਡਿਆਲਾ ਗੁਰੂ ਕੁਲਜੀਤ ਸਿੰਘ

ਬਿਆਸ ਵਿਖੇ ਜ਼ਿਲ੍ਹਾ ਪ੍ਰਧਾਨ ਮਜੀਠਾ ਸਤਿੰਦਰ ਸਿੰਘ ਮਾਕੋਵਾਲ ਦੀ ਅਗਵਾਈ ਹੇਠ ਇੱਕ ਮੀਟਿੰਗ ਰੱਖੀ ਗਈ ਜਿਸ ਵਿੱਚ ਸੂਬੇ ਦੇ ਜਨਰਲ ਸਕੱਤਰ ਰਜੇਸ਼ ਬਾਘਾ ਜੀ ਅਤੇ ਸੰਤੋਖ ਸਿੰਘ ਗੁਮਟਾਲਾ ਰਾਸ਼ਟਰੀ ਸੈਕਟਰੀ ਐਸੀ ਮੋਰਚਾ ਅਤੇ ਜ਼ਿਲਾ ਇੰਚਾਰਜ ਸ਼ਿਵ ਬੀਰ ਰਾਜਨ ਉਚੇਚੇ ਤੌਰ ਤੇ ਪੁੱਜੇ ਅਤੇ ਸਾਰਿਆਂ ਹੀ ਆਗੂਆਂ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਮੁੱਦਿਆਂ ਤੇ ਜ਼ਿਲੇ ਦੇ ਸਮੂਹ ਵਰਕਰ ਸਾਹਿਬਾਂ ਨਾਲ ਵਿਚਾਰ ਵਟਾਂਦਰਾ ਕੀਤਾ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ 117 ਸੀਟ ਤੋਂ ਚੋਣ ਲੜੇਗੀ ਅਤੇ ਜਿੱਤ ਪ੍ਰਾਪਤ ਕਰੇਗੀ ਅਤੇੇ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਜ਼ਿਲੇ ਅੰਦਰ ਜਲਦ ਹੀ ਬੂਥ ਲੈਵਲ ਦੀਆਂ ਟੀਮਾਂ ਐਲਾਨੀਆਂ ਜਾਣਗੀਆਂ ਅਤੇ ਪੰਜਾਬ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਜੀ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਚੋਣਾਂ 2022 ਵਿੱਚ ਵੱਡੀ ਜਿੱਤ ਭਾਰਤੀ ਜਨਤਾ ਪਾਰਟੀ ਦੀ ਹੋਵੇਗੀ ਅਤੇ ਇਸ ਮੌਕੇ ਆਸ਼ੂ ਅੰਬਾ ਨੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਅਤੇ ਅੰਬਾਂ ਵੱਲੋਂ ਸੂਬੇ ਦੇ ਜਰਨਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਨੂੰ ਵਿਸ਼ਵਾਸ਼ ਦਿਵਾਉਂਦਿਆਂ ਹੋਇਆਂ ਕਿਹਾ ਕੀ ਕਿ ਭਾਜਪਾ ਹਲਕਾ ਬਾਬਾ ਬਕਾਲਾ ਸਾਹਿਬ ਵਿੱਚੋਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਬੀਬੀ ਜੀਤ ਕੌਰ ਡਾ.ਅਰਵਿੰਦ ਸ਼ਰਮਾ, ਅਮਰਜੀਤ ਸਿੰਘ ਅੰਬਾ, ਬਲਜੀਤ ਸਿੰਘ ਮੰਡਲ ਪ੍ਰਧਾਨ ਬਿਆਸ, ਕੁਲਬੀਰ ਸਿੰਘ ਆਸ਼ੂ ਅੰਬਾ ਬਿਆਸ ਯੁਵਾ ਆਗੂ, ਰਕੇਸ਼ ਬੋਨੀ ਭਗਤ, ਪ੍ਰੇਮਪਾਲ, ਸੱਤਪਾਲ ਸਿੰਘ ਪੱਖੋਵਾਲ, ਸੁਖਦੇਵ ਸਿੰਘ ਚਵਿੰਡਾ ਦੇਵੀ, ਉਦੇ ਸ਼ਰਮ, ਜਸਵਿੰਦਰ ਸਿੰਘ ਪੱਪੀ, ਦਵਿੰਦਰ ਸਿੰਘ, ਬੀਬੀ ਉਮਾ ਦੇਵੀ, ਬੀਬੀ ਪਰਮਜੀਤ ਕੌਰ, ਕੰਵਲਜੀਤ ਬੁੱਢਾ ਥੇਹ, ਜੀ ਸਟਾਰ ਆਦਿ ਹਾਜ਼ਰ ਸਨ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review