ਤਰਨਤਾਰਨ ਜਿਲੇ ਵਿਚ ਅੱਜ 12948 ਲੋਕਾਂ ਨੂੰ ਲਗਾਏ ਕੋਰੋਨਾ ਦੇ ਟੀਕੇ
September 13th, 2021 | Post by :- | 34 Views

ਤਰਨ ਤਾਰਨ, 13 ਸਤੰਬਰ     :    ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜਿੱਥੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ, ਉਥੇ ਕੋਰੋੇਨਾ ਦਾ ਟੀਕਾ ਲਗਾਉਣ ਲਈ ਵੀ ਮੁਹਿੰਮ ਜੰਗੀ ਪੱਧਰ ਉਤੇ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਥਾਵਾਂ ਉਤੇ ਕੈਂਪ ਲਗਾ ਕੇ 12948 ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਅ ਦਾ ਟੀਕਾ ਲਗਾਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜਿਲੇ ਵਿਚ 427138 ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦਾ ਟੀਕਾ ਲੱਗ ਚੁੱਕਾ ਹੈ ਅਤੇ ਇਹ ਕੰਮ ਨਿਰੰਤਰ ਜਾਰੀ ਹੈ।

ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।
———————

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review