ਹਲਕਾ ਜੰਡਿਆਲਾ ਵਿਚ ਆਪ ਨੂੰ ਝਟਕਾ ,ਆਪ ਛੱਡ ਕਾਂਗਰਸ ਵਿਚ ਹੋਏ ਸ਼ਾਮਿਲ । ਜੰਡਿਆਲਾ ਗੁਰੂ ਕੁਲਜੀਤ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਐਮ.ਐਲ.ਏ. ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਆਪ ਆਗੂ ਜਗਰੂਪ ਸਿੰਘ ਰੂਬੀ ਨੇ ਆਪਣੇ ਸਾਥੀਆਂ ਸ. ਤਜਿੰਦਰ ਸਿੰਘ ਚੰਦੀ ਸ. ਬਲਜਿੰਦਰ ਸਿੰਘ ਹੁੰਦਲ, ਸ. ਸੰਦੀਪ ਸਿੰਘ ਚੌਹਾਨ, ਸ. ਅਰਸ਼ਦੀਪ ਸਿੰਘ ਖੇਲਾ ਅਤੇ ਸ. ਅਮਰਜੀਤ ਸਿੰਘ ਚੌਹਾਨ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸ ਆਗੂ ਅਤੇ ਸਾਬਕਾ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲ਼ੇ ਵਿਅਕਤੀਆਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਪਰਿਵਾਰ ਵਿਚ ਵਾਧਾ ਹੋਣ ਨਾਲ ਹੋਰ ਮਜ਼ਬੂਤ ਹੋਵੇਗੀ ।
ਹਲਕਾ ਜੰਡਿਆਲਾ ਵਿਚ ਆਪ ਨੂੰ ਝਟਕਾ ,ਆਪ ਛੱਡ ਕਾਂਗਰਸ ਵਿਚ ਹੋਏ ਸ਼ਾਮਿਲ ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਐਮ.ਐਲ.ਏ. ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਆਪ ਆਗੂ ਜਗਰੂਪ ਸਿੰਘ ਰੂਬੀ ਨੇ ਆਪਣੇ ਸਾਥੀਆਂ ਸ. ਤਜਿੰਦਰ ਸਿੰਘ ਚੰਦੀ ਸ. ਬਲਜਿੰਦਰ ਸਿੰਘ ਹੁੰਦਲ, ਸ. ਸੰਦੀਪ ਸਿੰਘ ਚੌਹਾਨ, ਸ. ਅਰਸ਼ਦੀਪ ਸਿੰਘ ਖੇਲਾ ਅਤੇ ਸ. ਅਮਰਜੀਤ ਸਿੰਘ ਚੌਹਾਨ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸ ਆਗੂ ਅਤੇ ਸਾਬਕਾ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲ਼ੇ ਵਿਅਕਤੀਆਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਪਰਿਵਾਰ ਵਿਚ ਵਾਧਾ ਹੋਣ ਨਾਲ ਹੋਰ ਮਜ਼ਬੂਤ ਹੋਵੇਗੀ ।




